Bible Language

Matthew 24:34 (LITV) Literal Translation of the Holy Bible

Versions

PAV   ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਦ ਤੀਕਰ ਏਹ ਸਭ ਗੱਲਾਂ ਨਾ ਹੋ ਲੈਣ ਇਹ ਪੀਹੜੀ ਬੀਤ ਨਾ ਜਾਵੇਗੀ
ERVPA   ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਹਾਲੇ ਇਹ ਪੀਢ਼ੀ ਜਿਉਂਦੀ ਹੋਵੇਗੀ।
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।