Bible Language

Matthew 2:11 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਡਿੱਠਾ ਅਰ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ ਅਤੇ ਲੁਬਾਣ ਅਤੇ ਗੰਧਰਸ ਉਹ ਦੀ ਭੇਟ ਕੀਤੀ
ERVPA   ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸਨੂੰ ਮਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹਡ਼ੀਆਂ ਉਹ ਬਾਲਕ ਵਾਸਤੇ ਲਿਆਏ ਸਨ।
IRVPA   ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।