Bible Language

Matthew 2:15 (LITV) Literal Translation of the Holy Bible

Versions

PAV   ਅਤੇ ਹੇਰੋਦੇਸ ਦੇ ਮਰਨ ਤੋੜੀ ਉੱਥੇ ਰਿਹਾ ਇਸ ਲਈ ਕਿ ਜਿਹੜਾ ਬਚਨ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਭਈ ਮੈਂ ਆਪਣੇ ਪੁੱਤ੍ਰ ਨੂੰ ਮਿਸਰ ਵਿੱਚੋਂ ਸੱਦਿਆ।।
ERVPA   ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹਡ਼ਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸਦਿਆ।”
IRVPA   ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ। PEPS