Bible Language

Matthew 2:16 (LITV) Literal Translation of the Holy Bible

Versions

PAV   ਜਾਂ ਹੇਰੋਦੇਸ ਨੇ ਵੇਖਿਆ ਕਿ ਜੋਤਸ਼ੀਆ ਨੇ ਮੇਰੇ ਨਾਲ ਮਖ਼ੌਲ ਕੀਤਾ ਤਾਂ ਉਹ ਨੂੰ ਵੱਡਾ ਕ੍ਰੋਧ ਆਇਆ ਅਤੇ ਮਨੁੱਖਾਂ ਨੂੰ ਘੱਲ ਕੇ ਬੈਤਲਹਮ ਅਤੇ ਉਹ ਦੇ ਆਲੇ ਦੁਆਲੇ ਦੇ ਸਭਨਾਂ ਨੀਂਗਰਾਂ ਨੂੰ ਮਰਵਾ ਸੁੱਟਿਆ ਜਿਹੜੇ ਦੋ ਵਰਿਹਾਂ ਦੇ ਅਤੇ ਏਦੋਂ ਸਿਆਣੇ ਸਨ ਉਸ ਸਮੇ ਦੇ ਅਨੁਸਾਰ ਜਿਹੜਾ ਜੋਤਸ਼ੀਆਂ ਤੋਂ ਠੀਕ ਪਤਾ ਲਿਆ ਸੀ
ERVPA   ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸਨੂੰ ਬਡ਼ਾ ਕ੍ਰੋਧ ਆਇਆ। ਫ਼ੇਰ ਉਸਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
IRVPA   ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।