Bible Language

Matthew 2:23 (LITV) Literal Translation of the Holy Bible

Versions

PAV   ਅਤੇ ਨਾਸਰਤ ਨਾਮੇ ਇੱਕ ਨਗਰ ਵਿੱਚ ਜਾ ਵੱਸਿਆ ਇਸ ਲਈ ਕਿ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਜੋ ਉਹ ਨਾਸਰੀ ਕਹਾਵੇਗਾ।।
ERVPA   ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹਡ਼ਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।
IRVPA   ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ। PE