Bible Language

Matthew 4:19 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਨੂੰ ਕਿਹਾ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ
ERVPA   ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”
IRVPA   ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।