Bible Language

Matthew 4:24 (LITV) Literal Translation of the Holy Bible

Versions

PAV   ਅਰ ਸਾਰੇ ਸੁਰੀਆ ਦੇਸ ਵਿੱਚ ਉਹ ਦੀ ਧੁੰਮ ਪੈ ਗਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿੰਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਰ ਉਸ ਨੇ ਉਨ੍ਹਾਂ ਨੂੰ ਚੰਗੇ ਕੀਤਾ
ERVPA   ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹਡ਼ੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
IRVPA   ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।