Bible Language

Matthew 5:10 (LITV) Literal Translation of the Holy Bible

Versions

PAV   ਧੰਨ ਓਹ ਜਿਹੜੇ ਧਰਮ ਦੇ ਕਾਰਨ ਸਤਾਏ ਗਏ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ।
ERVPA   ਉਹ ਵਡਭਾਗੇ ਹਨ ਜਿਹਡ਼ੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
IRVPA   ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ,
ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। PEPS