Bible Language

Matthew 5:19 (LITV) Literal Translation of the Holy Bible

Versions

PAV   ਸੋ ਜੋ ਕੋਈ ਇੰਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਨੂੰ ਵੀ ਟਾਲ ਦੇਵੇ ਅਤੇ ਇਸੇ ਤਰਾਂ ਮਨੁੱਖਾਂ ਨੂੰ ਸਿਖਲਾਵੇ ਸੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਲਾਵੇ ਉਹ ਸੁਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ
ERVPA   ਜੇਕਰ ਕੋਈ ਵਿਅਕਤੀ ਅਵਗਿਆਕਾਰੀ ਹੈ ਅਤੇ ਦੂਜਿਆਂ ਨੂੰ ਵੀ ਆਗਿਆ ਨਾ ਮੰਨਣ ਦਾ ਉਪਦੇਸ਼ ਦਿੰਦਾ ਹੈ, ਤਾਂ ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਘੱਟ ਮਹੱਤਵਪੂਰਣ ਹੋਵੇਗਾ। ਪਰ ਜਿਹਡ਼ਾ ਕੋਈ ਹੁਕਮਾਂ ਨੂੰ ਮੰਨੇਗਾ ਅਤੇ ਹੋਰਾਂ ਨੂੰ ਦੱਸੇਗਾ ਉਹ ਸਵਰਗ ਦੇ ਰਾਜ ਵਿੱਚ ਮਹਾਨ ਹੋਵੇਗਾ।
IRVPA   ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।