Bible Language

Matthew 5:45 (LITV) Literal Translation of the Holy Bible

Versions

PAV   ਤਾਂ ਜੋ ਤੁਸੀਂ ਆਪਣੇ ਪਿਤਾ ਦੇ ਜਿਹੜਾ ਸੁਰਗ ਵਿੱਚ ਹੈ ਪੁੱਤ੍ਰ ਹੋਵੇ ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਉੱਤੇ ਚਾੜਦਾ ਹੈ ਅਤੇ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ
ERVPA   ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹਡ਼ਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਂਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚਢ਼ਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
IRVPA   ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।