Bible Language

Micah 2:2 (LITV) Literal Translation of the Holy Bible

Versions

PAV   ਓਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਓਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰ ਵੀ ਅਤੇ ਓਹਨਾਂ ਨੂੰ ਲੈ ਲੈਂਦੇ ਹਨ। ਓਹ ਮਰਦ ਅਤੇ ਉਸ ਦੇ ਘਰ ਨੂੰ, ਮਨੁੱਖ ਅਤੇ ਉਸ ਦੀ ਮਿਲਖ ਨੂੰ ਸਤਾਉਂਦੇ ਹਨ।
IRVPA   ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ,
ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ।
ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ,
ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ।