Bible Language

Micah 5:12 (LITV) Literal Translation of the Holy Bible

Versions

PAV   ਮੈਂ ਤੇਰੇ ਹੱਥ ਤੋਂ ਜਾਦੂ ਕੱਟ ਸੁੱਟਾਂਗਾ, ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ।
IRVPA   ਮੈਂ ਤੇਰੇ ਹੱਥਾਂ ਦੇ ਜਾਦੂ-ਮੰਤਰਾਂ ਨੂੰ ਬਰਬਾਦ ਕਰਾਂਗਾ,
ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ।