Bible Language

Micah 5:6 (LITV) Literal Translation of the Holy Bible

Versions

PAV   ਓਹ ਅੱਸ਼ੂਰ ਦੇ ਦੇਸ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ, ਅਤੇ ਨਿਮਰੋਦ ਦੇ ਦੇਸ ਨੂੰ ਉਹ ਦੇ ਲਾਂਘਿਆਂ ਤੀਕ, ਅਤੇ ਓਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ, ਜਦ ਓਹ ਸਾਡੇ ਦੇਸ ਵਿੱਚ ਆਉਣਗੇ, ਅਤੇ ਜਦ ਓਹ ਸਾਡੀਆਂ ਹੱਦਾਂ ਵਿੱਚ ਫਿਰਨਗੇ।।
IRVPA   {ਛੁਟਕਾਰਾ ਅਤੇ ਸਜ਼ਾ} PS ਉਹ ਅੱਸ਼ੂਰ ਦੇ ਦੇਸ਼ ਨੂੰ ਤਲਵਾਰ ਨਾਲ ਵਿਰਾਨ ਕਰ ਸੁੱਟਣਗੇ,
ਅਤੇ ਨਿਮਰੋਦ ਦੇ ਦੇਸ਼ ਨੂੰ ਉਹ ਦੇ ਲਾਂਘਿਆਂ ਤੱਕ,
ਜਦ ਉਹ ਸਾਡੇ ਦੇਸ਼ ਵਿੱਚ ਆਉਣਗੇ,
ਅਤੇ ਜਦ ਉਹ ਸਾਡੀਆਂ ਹੱਦਾਂ ਵਿੱਚ ਫਿਰਨਗੇ,
ਤਦ ਉਹ ਸਾਨੂੰ ਅੱਸ਼ੂਰੀਆਂ ਤੋਂ ਛੁਡਾਉਣਗੇ।