Bible Language

Micah 6:6 (LITV) Literal Translation of the Holy Bible

Versions

PAV   ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਅੱਗੇ ਝੁੱਕਾਂॽ ਕੀ ਮੈਂ ਹੋਮ ਬਲੀਆਂ ਲਈ ਇੱਕ ਸਾਲੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂॽ
IRVPA   {ਪਰਮੇਸ਼ੁਰ ਕੀ ਚਾਹੁੰਦਾ ਹੈ} PS ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ,
ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ?
ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?