Bible Language

Nehemiah 10:28 (LITV) Literal Translation of the Holy Bible

Versions

PAV   ਅਤੇ ਬਾਕੀ ਲੋਕ ਅਰ ਜਾਜਕ ਅਰ ਲੇਵੀ ਅਰ ਦਰਬਾਨ ਅਰ ਰਾਗੀ ਅਰ ਨਥੀਨੀਮ ਅਰ ਸਾਰੇ ਜਿਹੜੇ ਦੇਸਾਂ ਦੀਆਂ ਉੱਮਤਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਲਈ ਅੱਡ ਹੋ ਗਏ ਸਨ ਉਨ੍ਹਾਂ ਦੀਆਂ ਤੀਵੀਆਂ, ਉਨ੍ਹਾਂ ਦੇ ਪੁੱਤ੍ਰ, ਉਨ੍ਹਾਂ ਦੀਆਂ ਧੀਆਂ ਅਤੇ ਓਹ ਸਾਰੇ ਜਿਨ੍ਹਾਂ ਵਿੱਚ ਸਿਆਣ ਅਤੇ ਸਮਝ ਸੀ
IRVPA   {ਇਸਰਾਏਲੀਆਂ ਦੁਆਰਾ ਸਹੁੰ ਚੁੱਕਣਾ} PS ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਨ੍ਹਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਨ੍ਹਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ,