Bible Language

Nehemiah 10:36 (LITV) Literal Translation of the Holy Bible

Versions

PAV   ਅਤੇ ਆਪਣੇ ਪੁੱਤ੍ਰਾਂ ਵਿੱਚੋਂ ਪਲੋਠੇ ਅਤੇ ਪਸੂਆਂ ਵਿੱਚੋਂ ਪਲੋਠੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਤੇ ਆਪਣੇ ਚੌਣੇ ਅਤੇ ਆਪਣੇ ਇੱਜੜ ਦੇ ਪਲੋਠੇ ਪਰਮੇਸ਼ੁਰ ਦੇ ਭਵਨ ਵਿੱਚ ਜਾਜਕਾਂ ਕੋਲ ਜਿਹੜੇ ਪਰਮੇਸ਼ੁਰ ਦੇ ਘਰ ਵਿੱਚ ਟਹਿਲ ਸੇਵਾ ਕਰਦੇ ਸਨ ਲਿਆਉਣ
IRVPA   ਅਤੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਸੀਂ ਆਪਣੇ ਪਹਿਲੌਠੇ ਪੁੱਤਰਾਂ, ਅਤੇ ਪਸ਼ੂਆਂ ਦੇ ਪਹਿਲੌਠੇ ਅਤੇ ਆਪਣੇ ਚੌਣੇ ਅਤੇ ਇੱਜੜ ਦੇ ਪਹਿਲੌਠੇ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਜਾਜਕਾਂ ਕੋਲ ਲਿਆਇਆ ਕਰਾਂਗੇ ਜਿਹੜੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਟਹਿਲ ਸੇਵਾ ਕਰਦੇ ਹਨ।