Bible Language

Nehemiah 12:31 (LITV) Literal Translation of the Holy Bible

Versions

PAV   ਤਾਂ ਮੈਂ ਯਹੂਦਾਹ ਦੇ ਸਰਦਾਰਾਂ ਨੂੰ ਕੰਧ ਉੱਤੇ ਉਤਾਹਾਂ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਭਈ ਓਹ ਧੰਨਵਾਦ ਕਰਨ ਅਤੇ ਇੱਕ ਉਨ੍ਹਾਂ ਵਿੱਚੋਂ ਕੰਧ ਦੇ ਉੱਤੇ ਸੱਜੇ ਹੱਥ ਕੂੜੇ ਫਾਟਕ ਵੱਲ ਗਈ
IRVPA   ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ