Bible Language

Nehemiah 13 (LITV) Literal Translation of the Holy Bible

Versions

PAV   ਉਸ ਦਿਨ ਮੂਸਾ ਦੀ ਪੋਥੀ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਏਹ ਲਿਖਿਆ ਹੋਇਆ ਲੱਭਾ ਕਿ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਸਦਾ ਲਈ ਨਾ ਆਉਣ
IRVPA   {ਗੈਰ ਯਹੂਦੀਆਂ ਤੋਂ ਵੱਖਰਾ ਹੋਣਾ} PS ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,