Bible Language

Nehemiah 2:10 (LITV) Literal Translation of the Holy Bible

Versions

PAV   ਜਦ ਸਨਬਲਟ ਹੋਰੋਨੀ ਅਤੇ ਟੋਬੀਯਾਹ ਅੰਮੋਨੀ ਟਹਿਲੂਏ ਨੇ ਸੁਣਿਆ ਤਾਂ ਉਨ੍ਹਾਂ ਨੇ ਬਹੁਤ ਬੁਰਾ ਮਨਾਇਆ ਕਿ ਇੱਕ ਆਦਮੀ ਇਸਰਾਏਲੀਆਂ ਦੀ ਲਈ ਭਲਿਆਈ ਦਾ ਚਾਹਵੰਦ ਆਇਆ ਹੈ
IRVPA   ਜਦ ਸਨਬੱਲਟ ਸਾਮਰਿਯਾ ਖੇਤਰ ਦਾ ਸ਼ਾਸਕ ਹੋਰੋਨੀ ਅਤੇ ਤੋਬਿਆਹ ਅੰਮੋਨੀ ਨੇ ਜੋ ਕਰਮਚਾਰੀ ਸਨ, ਇਹ ਸੁਣਿਆ ਕਿ ਇੱਕ ਮਨੁੱਖ ਆਇਆ ਹੈ ਜੋ ਇਸਰਾਏਲੀਆਂ ਦੀ ਭਲਿਆਈ ਚਾਹੁੰਦਾ ਹੈ, ਤਾਂ ਉਨ੍ਹਾਂ ਨੇ ਬਹੁਤ ਬੁਰਾ ਮੰਨਿਆ।