Bible Language

Nehemiah 2:2 (LITV) Literal Translation of the Holy Bible

Versions

PAV   ਤਦ ਪਾਤਸ਼ਾਹ ਨੇ ਮੈਨੂੰ ਆਖਿਆ, ਤੇਰਾ ਮੂੰਹ ਕਿਉਂ ਉਦਾਸ ਹੈ? ਤੂੰ ਬਿਮਾਰ ਨਹੀਂ ਦਿਸਦਾ, ਏਹ ਤੇਰੇ ਦਿਲ ਦੀ ਉਦਾਸੀ ਬਿਨਾ ਹੋਰ ਕੁਝ ਨਹੀ। ਤਾਂ ਮੈਂ ਬਹੁਤ ਹੀ ਡਰ ਗਿਆ
IRVPA   ਤਦ ਰਾਜਾ ਨੇ ਮੈਨੂੰ ਪੁੱਛਿਆ, “ਤੂੰ ਬਿਮਾਰ ਤਾਂ ਨਹੀਂ ਲੱਗਦਾ, ਫਿਰ ਤੇਰਾ ਮੂੰਹ ਕਿਉਂ ਉਤਰਿਆ ਹੈ? ਇਹ ਤੇਰੇ ਦਿਲ ਦੀ ਉਦਾਸੀ ਬਿਨ੍ਹਾਂ ਹੋਰ ਕੁਝ ਨਹੀਂ।” ਤਦ ਮੈਂ ਬਹੁਤ ਹੀ ਡਰ ਗਿਆ।