Bible Language

Nehemiah 3:31 (LITV) Literal Translation of the Holy Bible

Versions

PAV   ਉਹ ਦੇ ਮਗਰੋਂ ਸਰਾਫ ਦੇ ਪੁੱਤ੍ਰ ਮਲਕੀਯਾਹ ਨੇ ਨਥੀਨੀਮ ਅਤੇ ਬਪਾਰੀਆਂ ਦੇ ਘਰ ਤੀਕ ਮਿਫਕਾਦ ਦੇ ਫਾਟਕ ਦੇ ਸਾਹਮਣੇ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੱਕ ਮੁਰੰਮਤ ਕੀਤੀ
IRVPA   ਇਸ ਤੋਂ ਬਾਅਦ ਸੁਨਿਆਰੇ ਦੇ ਪੁੱਤਰ ਮਲਕੀਯਾਹ ਨੇ ਨਥੀਨੀਮ ਅਤੇ ਵਪਾਰੀਆਂ ਦੇ ਘਰ ਤੱਕ ਮਿਫ਼ਕਾਦ ਦੇ ਫਾਟਕ ਦੇ ਸਾਹਮਣੇ ਅਤੇ ਉੱਪਰ ਦੀ ਕੋਠੜੀ ਦੀ ਨੁੱਕਰ ਤੱਕ ਮੁਰੰਮਤ ਕੀਤੀ,