Bible Language

Nehemiah 4:19 (LITV) Literal Translation of the Holy Bible

Versions

PAV   ਤਾਂ ਮੈਂ ਸ਼ਰੀਫਾਂ ਅਤੇ ਰਈਸਾਂ ਅਤੇ ਬਾਕੀ ਦੇ ਲੋਕਾਂ ਨੂੰ ਆਖਿਆ ਕਿ ਕੰਮ ਬਹੁਤ ਅਤੇ ਫੈਲਿਆ ਹੋਇਆ ਹੈ ਤੇ ਅਸੀਂ ਕੰਧ ਉੱਤੇ ਖਿਲਰੇ ਹੋਏ ਹਾਂ ਅਤੇ ਇੱਕ ਦੂਸਰੇ ਤੋਂ ਦੂਰ ਹਾਂ
IRVPA   ਇਸ ਲਈ ਮੈਂ ਸਾਮੰਤਾਂ, ਹਾਕਮਾਂ ਅਤੇ ਬਾਕੀ ਦੇ ਸਾਰੇ ਲੋਕਾਂ ਨੂੰ ਕਿਹਾ, “ਕੰਮ ਬਹੁਤ ਹੈ ਅਤੇ ਫੈਲਿਆ ਹੋਇਆ ਹੈ ਅਤੇ ਅਸੀਂ ਸਾਰੇ ਸ਼ਹਿਰਪਨਾਹ ਉੱਤੇ ਖਿੱਲਰੇ ਹੋਏ ਹਾਂ ਅਤੇ ਇੱਕ ਦੂਜੇ ਤੋਂ ਦੂਰ ਹਾਂ,