Bible Language

Nehemiah 4:22 (LITV) Literal Translation of the Holy Bible

Versions

PAV   ਨਾਲੇ ਮੈਂ ਉਸ ਵੇਲੇ ਲੋਕਾਂ ਨੂੰ ਆਖਿਆ, ਹਰ ਮਨੁੱਖ ਆਪਣੇ ਜੁਆਨ ਸਣੇ ਯਰੂਸ਼ਲਮ ਵਿੱਚ ਰਾਤ ਕੱਟੇ ਤਾਂ ਜੋ ਰਾਤ ਨੂੰ ਸਾਡੇ ਲਈ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ
IRVPA   ਫਿਰ ਉਸ ਸਮੇਂ ਮੈਂ ਲੋਕਾਂ ਨੂੰ ਇਹ ਵੀ ਕਿਹਾ, “ਹਰ ਇੱਕ ਮਨੁੱਖ ਆਪਣੇ ਸੇਵਕ ਸਮੇਤ ਯਰੂਸ਼ਲਮ ਵਿੱਚ ਰਾਤ ਕੱਟਿਆ ਕਰੇ ਤਾਂ ਜੋ ਉਹ ਰਾਤ ਨੂੰ ਸਾਡੇ ਲਈ ਪਹਿਰਾ ਦੇਣ ਅਤੇ ਦਿਨ ਨੂੰ ਕੰਮ ਕਰਨ।”