Bible Language

Nehemiah 4:7 (LITV) Literal Translation of the Holy Bible

Versions

PAV   ਤਾਂ ਐਉਂ ਹੋਇਆ ਕਿ ਸਨਬੱਲਟ, ਟੋਬੀਯਾਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀਆਂ ਕੰਧਾਂ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਨ੍ਹਾਂ ਦੇ ਖੱਪੇ ਮਿਲਦੇ ਜਾਂਦੇ ਹਨ ਤਾਂ ਓਹ ਬਹੁਤ ਸੜ ਭੁਜ ਗਏ
IRVPA   ਫਿਰ ਅਜਿਹਾ ਹੋਇਆ ਕਿ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀ ਸ਼ਹਿਰਪਨਾਹ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਸ ਦੀਆਂ ਦਰਾਰਾਂ ਭਰਦੀਆਂ ਜਾਂਦੀਆਂ ਹਨ ਤਾਂ ਉਹ ਬਹੁਤ ਹੀ ਗੁੱਸੇ ਹੋ ਗਏ।