Bible Language

Nehemiah 9:20 (LITV) Literal Translation of the Holy Bible

Versions

PAV   ਅਤੇ ਤੈਂ ਆਪਣੀ ਨੇਕ ਆਤਮਾ ਉਨ੍ਹਾਂ ਦੀ ਸਿਖਸ਼ਾ ਲਈ ਦਿੱਤੀ ਅਤੇ ਆਪਣਾ ਮੰਨ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਜਲ ਉਨ੍ਹਾਂ ਦੀ ਤਿਹਾ ਲਈ ਦਿੱਤਾ
IRVPA   ਸਗੋਂ, ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਨ੍ਹਾਂ ਨੂੰ ਦਿੱਤਾ ਅਤੇ ਆਪਣਾ ਮੰਨਾ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਜਲ ਦਿੰਦਾ ਰਿਹਾ।