Bible Language

Nehemiah 9:23 (LITV) Literal Translation of the Holy Bible

Versions

PAV   ਅਤੇ ਤੂੰ ਉਨ੍ਹਾਂ ਦੀ ਵੰਸ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ ਵਿੱਚ ਲਿਆਂਦਾ ਜਿਹਦੇ ਲਈ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਆਖਿਆ ਸੀ ਕਿ ਓਹ ਜਾ ਕੇ ਉਹ ਦੇ ਉੱਤੇ ਕਬਜ਼ਾ ਕਰਨ
IRVPA   ਤੂੰ ਉਨ੍ਹਾਂ ਦੇ ਵੰਸ਼ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦਿੱਤਾ ਜਿਸ ਦੇ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ ਕਿ ਉਹ ਉੱਥੇ ਜਾ ਕੇ ਉਸ ਦੇ ਅਧਿਕਾਰੀ ਬਣ ਜਾਣਗੇ।