Bible Language

Nehemiah 9:24 (LITV) Literal Translation of the Holy Bible

Versions

PAV   ਸੋ ਉਨ੍ਹਾਂ ਦੀ ਵੰਸ ਨੇ ਆਕੇ ਉਸ ਦੇਸ ਉੱਤੇ ਕਬਜ਼ਾ ਕੀਤਾ ਅਤੇ ਤੈਂ ਉਨ੍ਹਾਂ ਦੇ ਅੱਗੇ ਉਸ ਦੇਸ ਦੇ ਵਾਸੀਆਂ ਨੂੰ ਅਰਥਾਤ ਕਨਾਨੀਆਂ ਨੂੰ ਅਧੀਨ ਕੀਤਾ ਅਤੇ ਉਨ੍ਹਾਂ ਦੇ ਪਾਤਸ਼ਾਹਾਂ ਨੂੰ ਅਤੇ ਉਸ ਦੇਸ ਦੀਆਂ ਉੱਮਤਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਭਈ ਓਹ ਜੋ ਚਾਹੁਣ ਉਨ੍ਹਾਂ ਨਾਲ ਕਰਨ
IRVPA   ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।