Bible Language

Nehemiah 9:25 (LITV) Literal Translation of the Holy Bible

Versions

PAV   ਸੋ ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਮੋਟੀ ਭੂਮੀ ਨੂੰ ਲੈ ਲਿਆ ਅਤੇ ਨਾਨਾ ਪਰਕਾਰ ਦੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਅਤੇ ਪੁੱਟੇ ਹੋਏ ਖੂਹਾਂ ਅਤੇ ਅੰਗੂਰੀ ਬਾਗਾਂ ਅਤੇ ਜ਼ੈਤੂਨ ਦੇ ਬਾਗਾਂ ਅਤੇ ਫਲ ਨਾਲ ਭਰੇ ਹੋਏ ਬਿਰਛਾਂ ਉੱਤੇ ਕਬਜ਼ਾ ਕਰ ਲਿਆ। ਫੇਰ ਓਹ ਖਾ ਕੇ ਰੱਜ ਗਏ ਅਤੇ ਮੋਟੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਪਰਸੰਨ ਹੋਏ
IRVPA   ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ। PEPS