Bible Language

Nehemiah 9:27 (LITV) Literal Translation of the Holy Bible

Versions

PAV   ਤਦ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ ਅਤੇ ਜਿਸ ਵੇਲੇ ਉਨ੍ਹਾਂ ਨੇ ਦੁਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤੈਂ ਅਕਾਸ਼ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਬਹੁਤੀ ਦਿਆਲਤਾ ਦੇ ਅਨੁਸਾਰ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥੋਂ ਛੁਡਾਇਆ
IRVPA   ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,