Bible Language

Nehemiah 9:35 (LITV) Literal Translation of the Holy Bible

Versions

PAV   ਕਿਉਂਕਿ ਉਨ੍ਹਾਂ ਨੇ ਆਪਣੇ ਰਾਜ ਵਿੱਚ ਅਤੇ ਤੇਰੀਆਂ ਬਹੁਤੀਆਂ ਨੇਕੀਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਨੂੰ ਦਿੱਤੀਆਂ ਅਤੇ ਏਸ ਚੌੜੀ ਅਤੇ ਮੋਟੀ ਧਰਤੀ ਵਿੱਚ ਜਿਹੜੀ ਤੂੰ ਉਨ੍ਹਾਂ ਦੇ ਅੱਗੇ ਦਿੱਤੀ ਤੇਰੀ ਉਪਾਸਨਾ ਨਾ ਕੀਤੀ ਅਤੇ ਆਪਣੀਆਂ ਬੁਰਿਆਈਆਂ ਤੋਂ ਨਾ ਮੁੜੇ
IRVPA   ਉਨ੍ਹਾਂ ਨੇ ਆਪਣੇ ਰਾਜ ਵਿੱਚ, ਅਤੇ ਤੇਰੀਆਂ ਬਹੁਤੀਆਂ ਭਲਿਆਈਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਉੱਤੇ ਕੀਤੀਆਂ, ਅਤੇ ਇਸ ਵੱਡੇ ਅਤੇ ਉਪਜਾਊ ਦੇਸ਼ ਜਿਹੜਾ ਤੂੰ ਉਨ੍ਹਾਂ ਨੂੰ ਦਿੱਤਾ, ਤੇਰੀ ਸੇਵਾ ਨਾ ਕੀਤੀ ਅਤੇ ਨਾ ਹੀ ਆਪਣੀਆਂ ਬੁਰਿਆਈਆਂ ਤੋਂ ਮੁੜੇ।” PEPS