Bible Language

Nehemiah 9:37 (LITV) Literal Translation of the Holy Bible

Versions

PAV   ਏਹ ਨੇ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਲਈ ਦਿੱਤੀ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡਿਆਂ ਪਾਪਾਂ ਦੇ ਕਾਰਨ ਠਹਿਰਾਇਆ ਅਤੇ ਓਹ ਸਾਡਿਆਂ ਸਰੀਰਾਂ ਉੱਤੇ ਅਰ ਸਾਡਿਆਂ ਪਸੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ ਅਤੇ ਅਸੀਂ ਵੱਡੇ ਦੁਖ ਵਿੱਚ ਹਾਂ
IRVPA   ਇਸ ਧਰਤੀ ਦੀ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ।” PS