Bible Language

Numbers 14:27 (LITV) Literal Translation of the Holy Bible

Versions

PAV   ਕਦ ਤੀਕ ਮੈਂ ਏਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ ਬੁੜਾਉਂਦੀ ਹੈ? ਇਸਰਾਏਲੀਆਂ ਦੀ ਏਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ ਬੁੜ ਕਰਦੇ ਹਨ ਮੈਂ ਸੁਣਿਆ ਹੈ
IRVPA   ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ।