Bible Language

Numbers 14:34 (LITV) Literal Translation of the Holy Bible

Versions

PAV   ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਏਸ ਧਰਤੀ ਦਾ ਖੋਜ ਕੱਢਿਆ ਚਾਲੀ ਦਿਨ ਅਰਥਾਤ ਇੱਕ ਦਿਨ ਇੱਕ ਵਰਹੇ ਜਿਹਾ ਤੁਸੀਂ ਆਪਣੀ ਬੁਰਿਆਈ ਨੂੰ ਚਾਲੀ ਵਰਿਹਾਂ ਤੀਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣਾ ਜਾਣੋਗੇ!
IRVPA   ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!