Bible Language

Numbers 15:39 (LITV) Literal Translation of the Holy Bible

Versions

PAV   ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਛਨਾਲਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ
IRVPA   ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।