Versions
PAV ਸਾਰੀਆਂ ਪਵਿੱਤ੍ਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ ਮੈਂ ਤੈਨੂੰ ਅਤੇ ਤੇਰੇ ਪੁੱਤ੍ਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਏਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੇ ਅੰਸ ਲਈ ਹੋਵੇ
IRVPA ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ।