Versions
PAV ਤਾਂ ਜੋ ਓਹ ਤੇਰੀ ਜੁੰਮੇਵਾਰੀ ਨੂੰ ਅਤੇ ਸਾਰੇ ਤੰਬੂ ਦੀ ਜੁੰਮੇਵਾਰੀ ਨੂੰ ਸਾਂਭਣ ਪਰੰਤੂ ਪਵਿੱਤ੍ਰ ਅਸਥਾਨ ਦੇ ਭਾਂਡਿਆ ਕੋਲ ਅਤੇ ਜਗਵੇਦੀ ਕੋਲ ਓਹ ਨਾ ਆਉਣ ਕਿ ਉਹ ਮਰ ਨਾ ਜਾਣ, ਨਾ ਓਹ ਨਾ ਤੁਸੀਂ
IRVPA ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ।