Bible Language

Numbers 18:30 (LITV) Literal Translation of the Holy Bible

Versions

PAV   ਅਤੇ ਤੂੰ ਉਨ੍ਹਾਂ ਨੂੰ ਆਖ ਕੇ ਜਦ ਤੁਸੀਂ ਉਸ ਦੀ ਥਿੰਧਿਆਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੀ ਵਾਫਰੀ ਅਤੇ ਕੋਹਲੂ ਦੀ ਵਾਫਰੀ ਹੈ
IRVPA   ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ।