Bible Language

Numbers 18:6 (LITV) Literal Translation of the Holy Bible

Versions

PAV   ਅਤੇ ਵੇਖੋ, ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਲੈ ਲਿਆ। ਤੁਹਾਡੇ ਲਈ ਉਹ ਇੱਕ ਦਾਤ ਹੈ ਜਿਹੜੀ ਯਹੋਵਾਹ ਲਈ ਦਿੱਤੀ ਗਈ ਹੈ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ
IRVPA   ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।