Versions
PAV ਤੁਸੀਂ ਕਾਹਨੂੰ ਸਾਨੂੰ ਮਿਸਰ ਤੋਂ ਉਤਾਹਾਂ ਲਿਆਏ? ਤੁਸਾਂ ਸਾਨੂੰ ਏਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀ, ਨਾ ਹਜੀਰ, ਨਾ ਦਾਖ ਦੀ ਬੇਲ, ਨਾ ਅਨਾਰ, ਅਤੇ ਨਾ ਪੀਣ ਲਈ ਪਾਣੀ ਹੈ
IRVPA ਤੁਸੀਂ ਕਿਉਂ ਸਾਨੂੰ ਮਿਸਰ ਤੋਂ ਕੱਢ ਕੇ ਲਿਆਏ? ਤੁਸੀਂ ਸਾਨੂੰ ਇਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀਜ ਨਾ ਹੰਜ਼ੀਰ, ਨਾ ਦਾਖ ਦੀ ਵੇਲ, ਨਾ ਅਨਾਰ ਅਤੇ ਨਾ ਪੀਣ ਲਈ ਪਾਣੀ ਹੈ।