Versions
PAV ਕਿ ਤੁਸੀਂ ਮੈਨੂੰ ਆਪਣੇ ਦੇਸ ਵਿੱਚ ਦੀ ਲੰਘ ਜਾਣ ਦਿਓ। ਅਸੀਂ ਖੇਤ ਅਥਵਾ ਦਾਖ ਦੀ ਬਾੜੀ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕ ਥਾਣੀ ਚੱਲਾਂਗੇ ਜਦ ਤੱਕ ਤੁਹਾਡਿਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ
IRVPA ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।