Bible Language

Numbers 21:3 (LITV) Literal Translation of the Holy Bible

Versions

PAV   ਤਾਂ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਰ ਕਨਾਨੀਆਂ ਨੂੰ ਉਸ ਦੇ ਹਵਾਲੇ ਕਰ ਦਿੱਤਾ ਤਾਂ ਉਨ੍ਹਾਂ ਨੇ ਓਹਨਾਂ ਦਾ ਅਤੇ ਓਹਨਾਂ ਦੇ ਸ਼ਹਿਰਾਂ ਦਾ ਸ਼ੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਉਂ ਹਾਰਮਾਹ ਪੈ ਗਿਆ।।
IRVPA   ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ * ਵਿਨਾਸ਼ ਪੈ ਗਿਆ। PS