Bible Language

Numbers 21:34 (LITV) Literal Translation of the Holy Bible

Versions

PAV   ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਰਈਅਤ ਨੂੰ ਅਤੇ ਉਸ ਦੀ ਧਰਤੀ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸੇ ਦੇ ਨਾਲ ਇਉਂ ਕਰੇਗਾ ਜਿਵੇਂ ਤੈਂ ਸੀਹੋਨ ਅਮੋਰੀਆ ਦੇ ਰਾਜੇ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ
IRVPA   ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।