Bible Language

Numbers 21:5 (LITV) Literal Translation of the Holy Bible

Versions

PAV   ਸੋ ਪਰਜਾ ਯਹੋਵਾਹ ਦੇ ਵਿਰੁੱਧ ਅਤੇ ਮੂਸਾ ਦੇ ਵਿਰੁੱਧ ਬੋਲੀ ਭਈ ਤੁਸੀਂ ਕਿਉਂ ਸਾਨੂੰ ਮਿਸਰ ਤੋਂ ਉਤਾਹਾਂ ਲੈ ਆਏ ਤਾਂ ਜੋ ਅਸੀਂ ਉਜਾੜ ਵਿੱਚ ਮਰੀਏ? ਏੱਥੇ ਨਾ ਰੋਟੀ ਹੈ, ਨਾ ਪਾਣੀ ਹੈ। ਸਾਡੀਆਂ ਜਾਨਾਂ ਏਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
IRVPA   ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!