Bible Language

Numbers 26:63 (LITV) Literal Translation of the Holy Bible

Versions

PAV   ਏਹ ਓਹ ਹਨ ਜਿਹੜੇ ਮੂਸਾ ਅਰ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ
IRVPA   ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ।