Bible Language

Numbers 4:33 (LITV) Literal Translation of the Holy Bible

Versions

PAV   ਏਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਹੋਵੇ ।।
IRVPA   ਇਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਹੋਵੇ। PS