Bible Language

Philippians 1:18 (LITV) Literal Translation of the Holy Bible

Versions

PAV   ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਗੱਲੇ ਅਨੰਦ ਹਾਂ ਅਤੇ ਰਹਾਂਗਾ ਭੀ
ERVPA   ਮਹੱਤਵਪੂਰਣ ਗੱਲ ਇਹ ਹੈ ਕਿ ਹਰ ਢੰਗ ਵਿੱਚ ਭਾਵੇਂ ਚੰਗੇ ਪ੍ਰਯੋਜਨ ਨਾਲ ਜਾਂ ਮੰਦੇ ਨਾਲ, ਮਸੀਹ ਦੇ ਸੰਦੇਸ਼ ਦਾ ਪ੍ਰਚਾਰ ਹੋ ਰਿਹਾ ਹੈ। ਅਤੇ ਇਸ ਵਾਸਤੇ ਮੈਂ, ਪ੍ਰਸੰਨ ਹਾਂ ਅਤੇ ਪ੍ਰਸੰਨ ਹੋਣਾ ਜਾਰੀ ਰਖਾਂਗਾ।
IRVPA   ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ। PS