Bible Language

Proverbs 19:7 (LITV) Literal Translation of the Holy Bible

Versions

PAV   ਜਦੋਂ ਦੀਣ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤ੍ਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇॽ ਉਹ ਗੱਲਾਂ ਨਾਲ ਓਹਨਾਂ ਦਾ ਪਿੱਛਾ ਕਰਦਾ ਹੈ ਪਰ ਓਹ ਹੈਂ ਨਹੀਂ।
IRVPA   ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ।