Bible Language

Psalms 44:7 (LITV) Literal Translation of the Holy Bible

Versions

PAV   ਪਰ ਤੈਂ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੈਂ ਸਾਡਿਆਂ ਖੁਣਸੀਆਂ ਨੂੰ ਸ਼ਰਮਿੰਦਾ ਕੀਤਾ ਹੈ।
IRVPA   ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।