Bible Language

Psalms 46:9 (LITV) Literal Translation of the Holy Bible

Versions

PAV   ਉਹ ਧਰਤੀ ਦੇ ਬੰਨਿਆਂ ਤੀਕੁਰ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁਖ ਨੂੰ ਭੰਨ ਸੁੱਟਦਾ ਅਤੇ ਬਰਛੀ ਦੇ ਟੋਟੇ ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
IRVPA   ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ * ਢਾਲ਼ ਨੂੰ ਅੱਗ ਨਾਲ ਸਾੜ ਸੁੱਟਦਾ ਹੈ!