Bible Language

Psalms 68:35 (LITV) Literal Translation of the Holy Bible

Versions

PAV   ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਣਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।।
IRVPA   ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!। PE